Arvinder Singh Lovely Resigns: ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਪਾਰਟੀ ਦੇ ਸੂਬਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਅਸਤੀਫਾ ਦੇ ਦਿੱਤਾ ਹੈ।
ਅਰਵਿੰਦਰ ਲਵਲੀ ਨੇ ਆਪਣੇ ਅਸਤੀਫੇ ‘ਚ ਲਿਖਿਆ ਹੈ ਕਿ ਦਿੱਲੀ ਕਾਂਗਰਸ ਇਕਾਈ ਉਸ ਪਾਰਟੀ ਦੇ ਨਾਲ ਗਠਜੋੜ ਦੇ ਖਿਲਾਫ ਸੀ, ਜਿਹੜੀ ਕਾਂਗਰਸ ਦੇ ਖਿਲਾਫ ਝੂਠੇ, ਮਨਘੜਤ ਅਤੇ ਭ੍ਰਿਸ਼ਟਚਾਰ ਦੇ ਦੋਸ਼ ਲਗਾਉਣ ਦੇ ਆਧਾਰ ‘ਤੇ ਬਣੀ ਸੀ। ਇਸ ਦੇ ਬਾਵਜੂਦ ਪਾਰਟੀ ਨੇ ਦਿੱਲੀ ‘ਚ ‘ਆਪ’ ਨਾਲ ਗਠਜੋੜ ਕਰਨ ਦਾ ਫੈਸਲਾ ਕੀਤਾ।
Arvinder Singh Lovely resigns from the position of Delhi Congress president.
“The Delhi Congress Unit was against an alliance with a Party which was formed on the sole basis of leveling false, fabricated and malafide corruption charges against the Congress Party. Despite that,… https://t.co/Y1A360fuut pic.twitter.com/hLP9RtnzUE
— ANI (@ANI) April 28, 2024